2024 Toyota Corolla Hatchback
2024 Corolla Hatchback ਪਹਿਲੀ ਨਜ਼ਰੇ ਹੀ ਮਜ਼ੇਦਾਰ ਹੈ। 2024 Corolla Hatchback ਨੂੰ ਚਲਾਉਣ ਦੀਆਂ ਗਤੀਸ਼ੀਲ ਵਿਧੀਆਂ, ਇਸ ਦੀਆਂ ਅਨੇਕ ਫ਼ੰਕਸ਼ਨਲ ਫ਼ੀਚਰਜ਼ ਅਤੇ ਕੁਨੈਕਟਡ ਟੈਕਨੋਲੋਜੀ ਕਾਰਣ ਖੁੱਲ੍ਹੇ ਮੈਦਾਨਾਂ ਵਾਲੀ ਹਰੇਕ ਸੜਕ ’ਤੇ ਇਸ ਨਾਲ ਹਰੇਕ ਸਫ਼ਰ ਯਾਦਗਾਰੀ ਰਹੇਗਾ।
ਡੀਲਰ ਦੀ ਭਾਲ ਕਰੋ2024 Corolla Hatchback SE
ਲੀਜ਼ / ਫਾਇਨਾਂਸ ਕੈਲਕੂਲੇਟਰ
ਡਾਊਨ ਪੇਅਮੈਂਟ ਜਾਂ ਟਰੇਡ-ਇਨ ਬਰਾਬਰ
ਫਾਇਨਾਂਸਿੰਗ ਦੀ ਕਿਸਮ
ਸ਼ਰਤਾਂ
ਫ੍ਰੀਕੁਐਂਸੀ
ਵਾਹਨ ਦੀ ਕੀਮਤ
260 ਵੀਕਲੀ ਪੇਅਮੈਂਟਸ
ਸ਼ਰਤਾਂ (ਮਹੀਨੇ)
ਸਾਲਾਨਾ
ਤਤਕਾਲ ਅਦਾਇਗੀ $ 3,999
Included Incentive $ 0
ਤੁਹਾਡੀ ਦਿਲਚਸਪੀ ਇਸ ਵਿੱਚ ਵੀ ਹੋ ਸਕਦੀ ਹੈ:
Red Tag Days ਦੇ ਸੀਮਤ ਸਮੇਂ ਦੌਰਾਨ ਚੋਣਵੇਂ ਮਾਡਲਾਂ 'ਤੇ ਚੱਲ ਰਹੀਆਂ ਸਭ ਤੋਂ ਨਵੀਂਆਂ ਪੇਸ਼ਕਸ਼ਾਂ ਦੇਖਣ ਲਈ ਇੱਥੇ ਕਲਿੱਕ ਕਰੋ।
ਸਪੋਰਟੀ ਬਣੇ ਰਹੋ
2024 Corolla Hatchback ਮਜ਼ੇ ਲਈ ਬਣਾਈ ਗਈ ਸੀ। ਇਸ ਦਾ ਦਿਲਕਸ਼ ਤੇ ਨੀਂਵੀਂ ਬਾਡੀ ਦੇ ਨਾਲ-ਨਾਲ ਐਕਟਿਵ ਕੌਰਨਰਿੰਗ ਅਸਿਸਟ ਨਾਲ ਤੁਹਾਨੂੰ ਕਾਰ ਚਲਾਉਣ ਦਾ ਜਿਹੋ ਜਿਹਾ ਸਪੋਰਟੀ ਤਜਰਬਾ ਹੁੰਦਾ ਹੈ, ਉਸ ਦਾ ਕਿਤੇ ਕੋਈ ਮੁਕਾਬਲਾ ਨਹੀਂ।
ਕੁਨੈਕਟਡ ਕੰਟਰੋਲ
ਇਹ 2024 Hatchback ਹਾਈ-ਟੈੱਕ ਹੈ। ਰਾਡਾਰ ਕਰੂਜ਼ ਕੰਟਰੋਲ, ਪੈਦਲ ਰਾਹਗੀਰਾਂ ਦੀ ਸ਼ਨਾਖ਼ਤ ਤੇ ਉਪਲਬਧ ਵਾਇਰਲੈੱਸ ਚਾਰਜਿੰਗ ਜਿਹੀਆਂ ਅਗਾਂਹ-ਵਧੂ ਸੁਰੱਖਿਆ ਵਿਸ਼ੇਸ਼ਤਾਵਾਂ ਸਦਕਾ ਤੁਹਾਡਾ ਹਰੇਕ ਮੋੜ ’ਤੇ ਮੁਕੰਮਲ ਕੰਟਰੋਲ ਬਣਿਆ ਰਹੇਗਾ।
ਇਹ ਟਾਇਮ ਹੈ Toyota ਦਾ
ਆਪਣੇ ਲਈ ਸਹੀ Toyota ਲੱਭੋ।
ਆਪਣੀ ਮਨਪਸੰਦ ਡੀਲਰਸ਼ਿਪ 'ਤੇ ਇਸ ਨੂੰ ਆਪਣਾ ਬਣਾਓ।