2024 Toyota RAV4 Prime

ਹਰ ਚੁਣੌਤੀ ਦਾ ਸਾਹਮਣਾ ਕਰੋ 2024 RAV4 Prime ਦੇ ਨਾਲ। ਆਲ-ਵ੍ਹੀਲ ਡ੍ਰਾਈਵ ਸਮਰੱਥਾ ਅਤੇ ਆਰਾਮਦਾਇਕ ਡ੍ਰਾਈਵਿੰਗ ਇੰਟੀਰੀਅਰ ਦਾ ਮਤਲਬ ਹੈ ਕਿ ਤੁਸੀਂ ਆਪਣੇ ਸਫ਼ਰ ਵਿੱਚ ਆਉਣ ਵਾਲੇ ਕਿਸੇ ਵੀ ਤਰ੍ਹਾਂ ਦੇ ਰਸਤੇ ਨੂੰ ਸੰਭਾਲ ਸਕਦੇ ਹੋ।

ਡੀਲਰ ਦੀ ਭਾਲ ਕਰੋ

2024 RAV4 Plug-In Hybrid XSE

PLUS UP TO $5,000 ADDITIONAL REBATE

ਵਾਹਨ ਦੀ ਕੀਮਤ
$ 59,043*
ਲੀਜ਼ ਸ਼ੁਰੂ
$ 149@ 7.19%
WEEKLY FOR 64 MONTHS WITH $5,300 DOWN, INCL. Delivery and Destination charge AND $5,000 FEDERAL REBATE
ਫਾਇਨਾਂਸ
$ 221@ 6.69%
WEEKLY FOR 60 MONTHS WITH $5,300 DOWN, INCL. Delivery and Destination charge AND $5,000 FEDERAL REBATE

ਚੱਲੋ ਵਿਸ਼ਵਾਸ ਨਾਲ ਹੋਕੇ ਸਵਾਰ

Stretch Lease ਪ੍ਰੋਗਰਾਮ ਨਾਲ ਘੱਟ ਮਹੀਨਾਵਾਰ ਭੁਗਤਾਨਾਂ ਦਾ ਆਨੰਦ ਮਾਣੋ। ਘੱਟ ਕਿਲੋਮੀਟਰ ਵਾਲੇ ਡਰਾਈਵਰਾਂ ਲਈ ਚੰਗਾ ਹੈ, ਇਹ ਲਚਕਦਾਰ ਵਿਕਲਪ ਤੁਹਾਡੀ ਸਮਾਂ-ਸੀਮਾ ਦੇ ਅਨੁਕੂਲ ਢੱਲ ਜਾਂਦਾ ਹੈ, ਜਿਸ ਨਾਲ ਤੁਸੀਂ ਆਪਣੀਆਂ ਸਟੈਂਨਡਰਡ ਲੀਜ਼ ਸ਼ਰਤਾਂ ਨੂੰ ਚਾਰ ਮਹੀਨਿਆਂ ਲਈ ਵਧਾ ਸਕਦੇ ਹੋ Lease-end Value ਦੀ ਦਰ ਵਿੱਚ ਵਾਧਾ ਜਾਂ ਕਟੌਤੀ ਤੋਂ ਬਿਨਾਂ।

ਲੀਜ਼ / ਫਾਇਨਾਂਸ ਕੈਲਕੂਲੇਟਰ

ਡਾਊਨ ਪੇਅਮੈਂਟ ਜਾਂ ਟਰੇਡ-ਇਨ ਬਰਾਬਰ
ਫਾਇਨਾਂਸਿੰਗ ਦੀ ਕਿਸਮ
ਸ਼ਰਤਾਂ
ਫ੍ਰੀਕੁਐਂਸੀ
ਵਾਹਨ ਦੀ ਕੀਮਤ
$ 59,043
277 ਵੀਕਲੀ ਪੇਅਮੈਂਟਸ
$149
ਸ਼ਰਤਾਂ (ਮਹੀਨੇ)
64
ਸਾਲਾਨਾ
7.19%
ਤਤਕਾਲ ਅਦਾਇਗੀ $ 5,300
Included Incentive $ 5,000

ਬਿਨਾ ਸੀਮਾਵਾਂ ਦੇ ਵਧੋ ਅੱਗੇ

2024 RAV4 Prime ਬਣੀ ਹੀ ਆਊਟਡੋਰਜ਼ ਲਈ ਹੈ। ਉਪਲਬਧ ਆੱਲ-ਵੀਲ ਡ੍ਰਾਈਵ ਅਤੇ ਟ੍ਰੇਲ ਪੈਕੇਜ ਨਾਲ ਤੁਸੀਂ ਚਿੱਕੜ, ਪਥਰੀਲੀ ਧਰਤੀ, ਮਿੱਟੀ-ਘੱਟੇ ਜਾਂ ਰੇਤੇ ਵਿੱਚੋਂ ਵੀ ਬੜੀ ਆਸਾਨੀ ਨਾਲ ਨਿਕਲਣ ਦੇ ਸਮਰੱਥ ਹੁੰਦੇ ਹੋ।

ਭਰੋਸੇਯੋਗ ਟੋਯੋਟਾ ਟੈਕਨੋਲੋਜੀ

ਟੋਯੋਟਾ ਦਾ ਅਤਿ-ਆਧੁਨਿਕ ਐਪ ਸੁਇਟ, Apple CarPlay™, Android Auto™, ਅਤੇ ਉਪਲਬਧ ਵਾਇਰਲੈੱਸ ਚਾਰਜਿੰਗ ਨਾਲ ਤੁਹਾਨੂੰ ਕਾਰ ਚਲਾਉਂਦੇ ਸਮੇਂ ਵੀ ਸੁਰੱਖਿਅਤ ਢੰਗ ਨਾਲ ਕੁਨੈਕਟ ਕਰ ਕੇ ਰੱਖਦਾ ਹੈ।

ਸਿਖਰ ਵੱਲ ਵਧੋ

ਆਪਣੇ ਲਈ ਸਹੀ Toyota ਲੱਭੋ।
ਆਪਣੀ ਮਨਪਸੰਦ ਡੀਲਰਸ਼ਿਪ 'ਤੇ ਇਸ ਨੂੰ ਆਪਣਾ ਬਣਾਓ।