2024 Toyota RAV4 Prime

2024 RAV4 Prime ਨਾਲ ਆਪਣੇ ਉਨਟਾਰੀਓ ਦੇ ਸਫ਼ਰਾਂ ’ਚ ਤੇਜ਼ੀ ਲਿਆਓ। ਇਹ ਹਾਈਬ੍ਰਿਡ ਇੰਜਣ ਤੁਹਾਨੂੰ ਅਜਿਹੀ ਅਗਾਂਹਵਧੂ ਸਮਰੱਥਾ ਮੁਹੱਈਆ ਕਰਵਾਉਂਦਾ ਹੈ ਕਿ ਤੁਸੀਂ ਕਿਸੇ ਵੀ ਸੜਕ ’ਤੇ ਪੂਰੀ ਰਵਾਨੀ ਤੇ ਸੁਵਿਧਾ ਨਾਲ ਅੱਗੇ ਵਧਦੇ ਚਲੇ ਜਾਂਦੇ ਹੋ

Order Yours

2024 RAV4 Prime SE

ਵਾਹਨ ਦੀ ਕੀਮਤ
$ 54,215*
ਲੀਜ਼ ਸ਼ੁਰੂ
$ 164@ 8.19%
WEEKLY FOR 60 MONTHS WITH $0 DOWN, INCL. F+PDI
ਫਾਇਨਾਂਸ
$ 224@ 6.99%
WEEKLY FOR 60 MONTHS WITH $0 DOWN, INCL. F+PDI

ਲੀਜ਼ / ਫਾਇਨਾਂਸ ਕੈਲਕੂਲੇਟਰ

ਡਾਊਨ ਪੇਅਮੈਂਟ ਜਾਂ ਟਰੇਡ-ਇਨ ਬਰਾਬਰ
ਫਾਇਨਾਂਸਿੰਗ ਦੀ ਕਿਸਮ
ਸ਼ਰਤਾਂ
ਫ੍ਰੀਕੁਐਂਸੀ
ਵਾਹਨ ਦੀ ਕੀਮਤ
$ 54,215
260 ਵੀਕਲੀ ਪੇਅਮੈਂਟਸ
$164
ਸ਼ਰਤਾਂ (ਮਹੀਨੇ)
60
ਸਾਲਾਨਾ
8.19%
ਤਤਕਾਲ ਅਦਾਇਗੀ $ 0
Included Incentive $ 5,000

ਤੁਹਾਡੀ ਦਿਲਚਸਪੀ ਇਸ ਵਿੱਚ ਵੀ ਹੋ ਸਕਦੀ ਹੈ:

Red Tag Days ਦੇ ਸੀਮਤ ਸਮੇਂ ਦੌਰਾਨ ਚੋਣਵੇਂ ਮਾਡਲਾਂ 'ਤੇ ਚੱਲ ਰਹੀਆਂ ਸਭ ਤੋਂ ਨਵੀਂਆਂ ਪੇਸ਼ਕਸ਼ਾਂ ਦੇਖਣ ਲਈ ਇੱਥੇ ਕਲਿੱਕ ਕਰੋ।

ਬਿਨਾ ਸੀਮਾਵਾਂ ਦੇ ਵਧੋ ਅੱਗੇ

2024 RAV4 Prime ਬਣੀ ਹੀ ਆਊਟਡੋਰਜ਼ ਲਈ ਹੈ। ਉਪਲਬਧ ਆੱਲ-ਵੀਲ ਡ੍ਰਾਈਵ ਅਤੇ ਟ੍ਰੇਲ ਪੈਕੇਜ ਨਾਲ ਤੁਸੀਂ ਚਿੱਕੜ, ਪਥਰੀਲੀ ਧਰਤੀ, ਮਿੱਟੀ-ਘੱਟੇ ਜਾਂ ਰੇਤੇ ਵਿੱਚੋਂ ਵੀ ਬੜੀ ਆਸਾਨੀ ਨਾਲ ਨਿਕਲਣ ਦੇ ਸਮਰੱਥ ਹੁੰਦੇ ਹੋ।

ਭਰੋਸੇਯੋਗ ਟੋਯੋਟਾ ਟੈਕਨੋਲੋਜੀ

ਟੋਯੋਟਾ ਦਾ ਅਤਿ-ਆਧੁਨਿਕ ਐਪ ਸੁਇਟ, Apple CarPlay™, Android Auto™, ਅਤੇ ਉਪਲਬਧ ਵਾਇਰਲੈੱਸ ਚਾਰਜਿੰਗ ਨਾਲ ਤੁਹਾਨੂੰ ਕਾਰ ਚਲਾਉਂਦੇ ਸਮੇਂ ਵੀ ਸੁਰੱਖਿਅਤ ਢੰਗ ਨਾਲ ਕੁਨੈਕਟ ਕਰ ਕੇ ਰੱਖਦਾ ਹੈ।

ਇਹ ਟਾਇਮ ਹੈ Toyota ਦਾ

ਆਪਣੇ ਲਈ ਸਹੀ Toyota ਲੱਭੋ।
ਆਪਣੀ ਮਨਪਸੰਦ ਡੀਲਰਸ਼ਿਪ 'ਤੇ ਇਸ ਨੂੰ ਆਪਣਾ ਬਣਾਓ।